ਇਮਰਾਨ ਖਾਨ ਵਿਰੁੱਧ £190 ਮਿਲੀਅਨ ਕੇਸ ਵਿੱਚ ਹੇਠਲੀ ਅਦਾਲਤ ਦੇ ਅੰਤਿਮ ਫੈਸਲੇ 'ਤੇ ਇਸਲਾਮਾਬਾਦ ਹਾਈ ਕੋਰਟ ਵੱਲੋਂ ਰੋਕ

Imran Khan

Pakistan's Ex Prime Minister Imran Khan. Source: Getty

Get the SBS Audio app

Other ways to listen

ਇਸਲਾਮਾਬਾਦ ਹਾਈ ਕੋਰਟ (ਆਈ ਐਚ ਸੀ), ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੇ ਖਿਲਾਫ 190 ਮਿਲੀਅਨ ਯੂਕੇ ਪੌਂਡ ਦੇ ਮਾਮਲੇ ਵਿੱਚ ਇੱਕ ਹੇਠਲੀ ਅਦਾਲਤ ਨੂੰ ਅੰਤਿਮ ਫੈਸਲਾ ਦੇਣ ਤੋਂ ਰੋਕ ਦਿੱਤਾ ਸੀ। ਜਸਟਿਸ ਮਿਆਂਗੁਲ ਹਸਨ ਔਰੰਗਜ਼ੇਬ ਅਤੇ ਜਸਟਿਸ ਬਾਬਰ ਸੱਤਾਰ ਦੀ ਆਈ ਐਚ ਸੀ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਜਾਰੀ ਰਹੇਗੀ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  ਤੇ ਸੁਣੋ।
ਸਾਨੂੰ   ਤੇ  ਉੱਤੇ ਵੀ ਫਾਲੋ ਕਰੋ।


Share