ਸਾਹਿਤ ਅਤੇ ਕਲਾ: ਕਿਤਾਬ ‘ਕਿੱਕਰਾਂ ਉੱਤੇ ਬੂਰ’ ਦੀ ਪੜਚੋਲ

KP-KOB 3.jpg

Credit: Supplied by Sadia Rafique

Get the SBS Audio app

Other ways to listen

ਪਾਕਿਸਤਾਨ ਦੀ ਲਿਖਾਰੀ ਡਾ. ਨਾਇਲਾ ਬੱਟ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....


ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ।



Share