ਸਾਹਿਤ ਅਤੇ ਕਲਾ: ਕਿਤਾਬ ‘ਸਨ ਸੰਤਾਲੀ’ ਦੀ ਪੜਚੋਲ

KP-AVSSA 3.jpeg

Credit: Supplied by Sadia Rafique.

Get the SBS Audio app

Other ways to listen

ਪਾਕਿਸਤਾਨ ਦੇ ਲਿਖਾਰੀ ਇਰਸ਼ਾਦ ਸੰਧੂ ਦੀ ਇਸ ਕਿਤਾਬ ਵਿੱਚ 1947 ਸਮੇਂ ਭਾਰਤ ਅਤੇ ਪਾਕਿਸਤਾਨ ਦੀ ਵੰਡ ਦੇ ਦਰਦ ਨੂੰ ਦਰਸਾਉਂਦੀਆਂ ਯਾਦਾਂ ਅਤੇ ਕਿੱਸਿਆਂ ਦੀ ਗੱਲ ਕੀਤੀ ਗਈ ਹੈ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....


ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ।
ਸਾਨੂੰ ਤੇ ਉੱਤੇ ਵੀ ਫਾਲੋ ਕਰੋ।


Share